Esther 9:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਦਿਨਾਂ ਵਿੱਚ, ਗੁਣਿਆਂ ਨੂੰ “ਪੂਰੀਮ” ਆਖਿਆ ਜਾਂਦਾ ਸੀ। ਇਸ ਲਈ ਇਸ ਛੁੱਟੀ ਨੂੰ ਵੀ “ਪੁਰੀਮ” ਦਾ ਨਾਂ ਦਿੱਤਾ ਗਿਆ। ਮਾਰਦਕਈ ਨੇ ਯਹੂਦੀਆਂ ਨੂੰ ਇਹ ਛੁੱਟੀ ਮਨਾਉਣ ਲਈ ਚਿੱਠੀ ਲਿਖੀ ਇਸ ਲਈ ਉਸ ਦਿਨ ਤੋਂ ਯਹੂਦੀਆਂ ਨੇ ਹਰ ਵ੍ਹਰੇ ਇਹ ਦੋ ਦਿਨਾਂ ਨੂੰ ਮਨਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਕਰਕੇ ਓਹਨਾਂ ਨੇ ਪੂਰਾ ਦੇ ਨਾਉਂ ਦੇ ਪਿੱਛੋਂ ਇਨ੍ਹਾਂ ਦਿਨਾਂ ਨੂੰ ਪੂਰੀਮ ਆਖਿਆ। ਏਸ ਪੱਤਰ ਦੇ ਸਾਰੇ ਬਚਨਾਂ ਦੇ ਕਾਰਨ ਅਰ ਓਹ ਸੱਭੋ ਕੁੱਝ ਜੋ ਏਸ ਗੱਲ ਦੇ ਬਾਰੇ ਵਿੱਚ ਓਹਨਾਂ ਡਿੱਠਾ ਅਰ ਜੋ ਕੁੱਝ ਓਹਨਾਂ ਨਾਲ ਬੀਤਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਕਰਕੇ ਉਨ੍ਹਾਂ ਨੇ “ਪੂਰ” ਸ਼ਬਦ ਤੋਂ ਇਨ੍ਹਾਂ ਦਿਨਾਂ ਦਾ ਨਾਮ ਪੂਰੀਮ ਰੱਖਿਆ। ਇਸ ਚਿੱਠੀ ਦੀਆਂ ਸਾਰੀਆਂ ਗੱਲਾਂ ਦੇ ਕਾਰਨ, ਅਤੇ ਉਸ ਸਭ ਦੇ ਕਾਰਨ ਜੋ ਉਨ੍ਹਾਂ ਨੇ ਵੇਖਿਆ ਸੀ ਅਤੇ ਜੋ ਕੁਝ ਉਨ੍ਹਾਂ ਨਾਲ ਬੀਤਿਆ ਸੀ,