Esther 9:27 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਯਹੂਦੀਆਂ ਨੇ ਆਪਣੇ ਉੱਤੇ ਅਤੇ ਆਪਣੀ ਨਸਲ ਉੱਤੇ ਅਰ ਉਨ੍ਹਾਂ ਸਾਰਿਆਂ ਉੱਤੇ ਜਿਹੜੇ ਓਹਨਾਂ ਦੇ ਨਾਲ ਮਿਲ ਗਏ ਕਾਇਮ ਕਰ ਕੇ ਕਬੂਲ ਕਰ ਲਿਆ ਭਈ ਇਹ ਅਟਲ ਹੋ ਜਾਵੇ ਕਿ ਓਹ ਏਹਨਾਂ ਦੋਹਾਂ ਦਿਨਾਂ ਨੂੰ ਆਪਣੀ ਲਿਖਤ ਦੇ ਅਨੁਸਾਰ ਮੁਕੱਕਰ ਕੀਤੇ ਹੋਏ ਸਮੇਂ ਉੱਤੇ ਵਰ੍ਹੇ ਦੇ ਵਰ੍ਹੇ ਮਨਾਉਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦੀਆਂ ਨੇ ਆਪਣੇ ਲਈ, ਆਪਣੇ ਬੱਚਿਆਂ ਲਈ ਅਤੇ ਉਨ੍ਹਾਂ ਸਾਰਿਆਂ ਲਈ ਜਿਹੜੇ ਉਨ੍ਹਾਂ ਦੇ ਨਾਲ ਮਿਲ ਗਏ ਸਨ, ਇਹ ਗੱਲ ਪੱਕੀ ਕਰਕੇ ਸਵੀਕਾਰ ਕਰ ਲਈ ਤਾਂ ਜੋ ਇਹ ਅਟੱਲ ਹੋ ਜਾਵੇ ਕਿ ਉਹ ਇਹਨਾਂ ਦੋਹਾਂ ਦਿਨਾਂ ਨੂੰ ਆਪਣੀ ਲਿਖਤ ਦੇ ਅਨੁਸਾਰ ਠਹਿਰਾਏ ਹੋਏ ਸਮੇਂ ਉੱਤੇ ਹਰ ਸਾਲ ਮਨਾਉਣਗੇ।