Esther 9:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਅਬੀਹਯਿਲ ਦੀ ਧੀ ਰਾਣੀ ਅਸਤਰ ਅਤੇ ਮਾਰਦਕਈ ਯਹੂਦੀ ਇਸ ਦੂਸਰੇ ਖਤ ਨੂੰ ਪੱਕਿਆਂ ਕਰਨ ਲਈ ਰਾਜੇ ਦੇ ਸਾਰੇ ਅਧਿਕਾਰ ਨਾਲ, ਪੂਰੀਮ ਬਾਰੇ ਇੱਕ ਸ਼ਾਹੀ ਖਤ ਲਿਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਬੀਹਯਿਲ ਦੀ ਧੀ ਅਸਤਰ ਮਲਕਾ ਅਤੇ ਮਾਰਦਕਈ ਯਹੂਦੀ ਨੇ ਸਾਰੇ ਇਖ਼ਤਿਆਰ ਨਾਲ ਪੂਰੀਮ ਦੇ ਏਸ ਦੂਜੇ ਪੱਤਰ ਨੂੰ ਪੱਕਿਆਂ ਕਰਨ ਲਈ ਲਿਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਅਬੀਹੈਲ ਦੀ ਧੀ ਰਾਣੀ ਅਸਤਰ ਅਤੇ ਮਾਰਦਕਈ ਯਹੂਦੀ ਨੇ ਪੂਰੀਮ ਦੇ ਵਿਖੇ ਇਹ ਦੂਸਰੀ ਚਿੱਠੀ ਪੂਰੇ ਅਧਿਕਾਰ ਨਾਲ ਲਿਖੀ।