Esther 9:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਸਾਰੇ ਸੂਬਿਆਂ ਦੇ ਅਧਿਕਾਰੀਆਂ, ਆਗੂਆਂ ਅਤੇ ਪਾਤਸ਼ਾਹ ਦੇ ਰਾਜਪਾਲਾਂ ਅਤੇ ਸੰਚਾਲਕਾਂ ਜਿਨ੍ਹਾਂ ਨੇ ਸ਼ਾਹੀ ਬਿਵਸਬਾ ਨੂੰ ਸ਼ਕਤੀਸ਼ਾਲੀ ਬਣਾਇਆ ਸੀ ਯਹੂਦੀਆਂ ਦੀ ਮਦਦ ਕੀਤੀ। ਇਨ੍ਹਾਂ ਸਭਨਾਂ ਨੇ ਯਹੂਦੀਆਂ ਦੀ ਸਹਾਇਤਾ ਕੀਤੀ ਕਿਉਂ ਕਿ ਉਹ ਮਾਰਦਕਈ ਤੋਂ ਡਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੂਬਿਆਂ ਦੇ ਸਾਰੇ ਸਰਦਾਰਾਂ ਅਰ ਮਨਸਬਦਾਰਾਂ ਅਰ ਨੈਬ- ਮਨਸਬਦਾਰਾਂ ਅਤੇ ਪਾਤਸ਼ਾਹ ਦੇ ਕਰਿੰਦਿਆਂ ਨੇ ਯਹੂਦੀਆਂ ਦੀ ਸਹਾਇਤਾ ਕੀਤੀ ਕਿਉਂ ਜੋ ਮਾਰਦਕਈ ਦਾ ਭੈ ਉਨ੍ਹਾਂ ਉੱਤੇ ਛਾ ਗਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਸੂਬਿਆਂ ਦੇ ਸਾਰੇ ਹਾਕਮਾਂ ਅਤੇ ਅਧਿਕਾਰੀਆਂ ਅਤੇ ਪ੍ਰਧਾਨਾਂ ਅਤੇ ਰਾਜਾ ਦੇ ਕਰਮਚਾਰੀਆਂ ਨੇ ਯਹੂਦੀਆਂ ਦੀ ਸਹਾਇਤਾ ਕੀਤੀ, ਕਿਉਂਕਿ ਮਾਰਦਕਈ ਦਾ ਭੈਅ ਉਨ੍ਹਾਂ ਉੱਤੇ ਛਾ ਗਿਆ ਸੀ।