Esther 9:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮਾਰਦਕਈ ਨੇ ਪਾਤਸ਼ਾਹ ਅਹਸ਼ਵੇਰੋਸ਼ ਦੇ 127 ਸੂਬਿਆਂ ਵਿੱਚ ਸਾਰੇ ਯਹੂਦੀਆਂ ਨੂੰ ਪੱਤਰ ਲਿਖੇ। ਮਾਰਦਕਈ ਨੇ ਦੱਸਿਆ ਕਿ ਇਹ ਛੁੱਟੀ ਆਪਸੀ ਪਿਆਰ ਅਤੇ ਯਹੂਦੀਆਂ ਵਿੱਚ ਆਪਸੀ ਭਰੋਸੇ ਦਾ ਪੈਗਾਮ ਬਣੇ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਸ ਨੇ ਸਾਰੇ ਯਹੂਦੀਆਂ ਨੂੰ ਜਿਹੜੇ ਅਹਸ਼ਵੇਰੋਸ਼ ਦੀ ਪਾਤਸ਼ਾਹੀ ਦੇ ਇੱਕ ਸੌ ਸਤਾਈ ਸੂਬਿਆਂ ਵਿੱਚ ਸਨ ਪੱਤਰ ਲਿਖ ਘੱਲੇ ਜਿਨ੍ਹਾਂ ਵਿੱਚ ਸ਼ਾਂਤੀ ਅਰ ਸਚਿਆਈ ਦੀਆਂ ਗੱਲਾਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸ ਦੀਆਂ ਨਕਲਾਂ ਮਾਰਦਕਈ ਨੇ ਰਾਜਾ ਅਹਸ਼ਵੇਰੋਸ਼ ਦੇ ਰਾਜ ਦੇ ਇੱਕ ਸੌ ਸਤਾਈ ਸੂਬਿਆਂ ਵਿੱਚ ਰਹਿਣ ਵਾਲੇ ਸਾਰੇ ਯਹੂਦੀਆਂ ਨੂੰ ਭੇਜੀਆਂ, ਜਿਨ੍ਹਾਂ ਵਿੱਚ ਸ਼ਾਂਤੀ ਅਤੇ ਸਚਿਆਈ ਦੀਆਂ ਗੱਲਾਂ ਲਿਖੀਆਂ ਸਨ,