Esther 9:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸਤਰ ਦੇ ਆਦੇਸ਼ਾਂ ਨਾਲ ਪੂਰੀਮ ਬਾਰੇ ਇਹ ਅਸੂਲ ਪੱਕੇ ਸਨ ਅਤੇ ਇਹ ਗੱਲਾਂ ਪੋਥੀ ਵਿੱਚ ਲਿਖੀਆਂ ਗਈਆ।
Punjabi Bible 2016 - ਪਵਿੱਤਰ ਬਾਈਬਲ O.V.
ਅਸਤਰ ਦੇ ਹੁਕਮ ਨਾਲ ਪੂਰੀਮ ਦੀਆਂ ਏਹ ਗੱਲਾਂ ਪੱਕੀਆਂ ਕੀਤੀਆਂ ਗਈਆਂ ਅਤੇ ਪੋਥੀ ਵਿੱਚ ਲਿਖੀਆਂ ਹੋਈਆਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੂਰੀਮ ਦੇ ਵਿਖੇ ਇਹ ਨਿਯਮ ਅਸਤਰ ਦੇ ਹੁਕਮ ਅਨੁਸਾਰ ਪੱਕੇ ਕੀਤੇ ਗਏ, ਅਤੇ ਇਹ ਗੱਲਾਂ ਪੁਸਤਕ ਵਿੱਚ ਲਿਖੀਆਂ ਗਈਆਂ।