Esther 9:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਾਰਦਕਈ ਸ਼ਾਹੀ ਮਹਿਲ ਵਿੱਚ ਬਹੁਤ ਮਹੱਤਵਪੂਰਣ ਬਣ ਗਿਆ। ਸਾਰੀਆਂ ਪ੍ਰਾਂਤਾਂ ਦੇ ਲੋਕਾਂ ਨੇ ਉਸ ਦੀ ਪ੍ਰਸਿੱਧੀ ਅਤੇ ਮਹੱਤਤਾ ਬਾਰੇ ਪਤਾ ਲੱਗ ਗਿਆ। ਇਸ ਤਰ੍ਹਾਂ ਮਾਰਦਕਈ ਦਿਨੋ-ਦਿਨ ਤਾਕਤਵਰ ਹੁੰਦਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਮਾਰਦਕਈ ਸ਼ਾਹੀ ਮਹਿਲ ਵਿੱਚ ਵੱਡਾ ਸੀ ਅਤੇ ਉਹ ਸਾਰਿਆਂ ਸੂਬਿਆਂ ਵਿੱਚ ਉੱਘਾ ਹੋ ਗਿਆ ਸੀ ਅਤੇ ਇਹ ਮਨੁੱਖ ਮਾਰਦਕਈ ਤਾਂ ਵੱਧਦਾ ਹੀ ਚਲਿਆ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਾਰਦਕਈ ਸ਼ਾਹੀ ਮਹਿਲ ਵਿੱਚ ਬਹੁਤ ਹੀ ਆਦਰਯੋਗ ਸੀ ਅਤੇ ਉਹ ਸਾਰਿਆਂ ਸੂਬਿਆਂ ਵਿੱਚ ਪ੍ਰਸਿੱਧ ਹੋ ਗਿਆ, ਸਗੋਂ ਮਾਰਦਕਈ ਦੀ ਪ੍ਰਸਿੱਧੀ ਵੱਧਦੀ ਹੀ ਗਈ।