Esther 9:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦੀਆਂ ਨੇ ਆਪਣੇ ਸਾਰੇ ਵੈਰੀਆਂ ਨੂੰ ਹਰਾ ਦਿੱਤੀ। ਉਨ੍ਹਾਂ ਨੇ ਆਪਣੇ ਵੈਰੀਆਂ ਨੂੰ ਤਲਵਾਰਾਂ ਨਾਲ ਮਾਰਿਆ ਤੇ ਤਬਾਹ ਕਰ ਦਿੱਤਾ। ਇਨ੍ਹਾਂ ਯਹੂਦੀਆਂ ਨੇ ਉਨ੍ਹਾਂ ਲੋਕਾਂ ਨਾਲ ਆਪਣੀ ਮਨ ਮਰਜੀ ਦਾ ਸਲੂਕ ਕੀਤਾ ਜਿਹੜੇ ਉਨ੍ਹਾਂ ਨੂੰ ਨਫ਼ਰਤ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੂਦੀਆਂ ਨੇ ਆਪਣੇ ਸਾਰੇ ਵੈਰੀਆਂ ਨੂੰ ਤਲਵਾਰ ਦੀ ਹੁੱਜ ਨਾਲ ਘਾਇਲ ਕਰ ਕੇ ਵੱਢ ਸੁੱਟਿਆ ਅਰ ਮਿਟਾ ਦਿੱਤਾ ਅਤੇ ਆਪਣੇ ਤੋਂ ਘਿਣ ਕਰਨ ਵਾਲਿਆਂ ਨਾਲ ਉਹ ਕੁੱਝ ਕੀਤਾ ਜੋ ਓਹ ਕਰਨਾ ਚਾਹੁੰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਯਹੂਦੀਆਂ ਨੇ ਆਪਣੇ ਸਾਰੇ ਵੈਰੀਆਂ ਨੂੰ ਤਲਵਾਰ ਦੀ ਧਾਰ ਨਾਲ ਮਾਰ ਕੇ ਨਾਸ ਕਰ ਦਿੱਤਾ, ਮਿਟਾ ਦਿੱਤਾ ਅਤੇ ਆਪਣੇ ਸਾਰੇ ਵੈਰੀਆਂ ਨਾਲ ਆਪਣੀ ਇੱਛਾ ਅਨੁਸਾਰ ਵਰਤਾਉ ਕੀਤਾ।