Esther 9:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦੀਆਂ ਨੇ ਸ਼ੂਸ਼ਨ ਵਿੱਚ 500 ਮਨੁੱਖਾਂ ਨੂੰ ਤਬਾਹ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਸ਼ੂਸ਼ਨ ਦੇ ਮਹਿਲ ਵਿੱਚ ਯਹੂਦੀਆਂ ਨੇ ਪੰਜ ਸੌ ਮਨੁੱਖਾਂ ਨੂੰ ਵੱਢ ਕੇ ਮਿਟਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ੂਸ਼ਨ ਦੇ ਮਹਿਲ ਵਿੱਚ ਯਹੂਦੀਆਂ ਨੇ ਪੰਜ ਸੌ ਮਨੁੱਖਾਂ ਨੂੰ ਮਾਰ ਕੇ ਨਾਸ ਕਰ ਦਿੱਤਾ।