Exodus 1:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੋ ਦਾਈਆਂ ਸਨ ਜਿਹੜੀਆਂ ਇਸਰਾਏਲੀ ਔਰਤਾਂ ਨੂੰ ਬੱਚੇ ਜੰਮਣ ਵਿੱਚ ਸਹਾਇਤਾ ਕਰਦੀਆਂ ਸਨ। ਉਨ੍ਹਾਂ ਦੇ ਨਾਮ ਸਨ ਸਿਫ਼ਰਾਹ ਤੇ ਫ਼ੂਆਹ। ਮਿਸਰ ਦੇ ਰਾਜੇ ਨੇ ਦਾਈਆਂ ਨਾਲ ਗੱਲ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮਿਸਰ ਦੇ ਰਾਜਾ ਨੇ ਇਬਰਾਨੀ ਦਾਈਆਂ ਨੂੰ ਜਿਨ੍ਹਾਂ ਵਿੱਚੋਂ ਇੱਕ ਦਾ ਨਾਉਂ ਸਿਫਰਾਹ ਅਤੇ ਦੂਜੀ ਦਾ ਨਾਉਂ ਫੂਆਹ ਸੀ ਆਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮਿਸਰ ਦੇ ਰਾਜੇ ਨੇ ਇਬਰਾਨੀ ਦਾਈਆਂ ਨੂੰ ਜਿਨ੍ਹਾਂ ਵਿੱਚੋਂ ਇੱਕ ਦਾ ਨਾਮ ਸਿਫਰਾਹ ਅਤੇ ਦੂਜੀ ਦਾ ਨਾਮ ਫੂਆਹ ਸੀ ਆਖਿਆ