Exodus 1:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਈਆਂ ਨੇ ਫ਼ਿਰਊਨ ਨੂੰ ਆਖਿਆ, “ਇਬਰਾਨੀ ਔਰਤਾਂ ਮਿਸਰੀ ਔਰਤਾਂ ਨਾਲੋਂ ਵੱਧ ਤਾਕਤਵਰ ਹਨ। ਉਹ ਸਾਡੇ ਉੱਥੇ ਪਹੁੰਚ ਕੇ ਉਨ੍ਹਾਂ ਦੀ ਮਦਦ ਕਰਨ ਤੋਂ ਪਹਿਲਾਂ ਹੀ ਆਪਣੇ ਬੱਚਿਆਂ ਨੂੰ ਜਨਮ ਦੇ ਦਿੰਦੀਆਂ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਦਾਈਆਂ ਨੇ ਫ਼ਿਰਊਨ ਨੂੰ ਆਖਿਆ ਕਿ ਇਬਰਾਨੀ ਤੀਵੀਆਂ ਮਿਸਰੀ ਤੀਵੀਆਂ ਵਾਂਙੁ ਨਹੀਂ ਹਨ ਕਿਉਂਜੋ ਓਹ ਜਿੰਦ ਵਾਲੀਆਂ ਹਨ ਅਤੇ ਦਾਈਆਂ ਦੇ ਆਉਣ ਤੋਂ ਪਹਿਲਾਂ ਹੀ ਜਣ ਲੈਂਦੀਆਂ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਦਾਈਆਂ ਨੇ ਫ਼ਿਰਊਨ ਨੂੰ ਆਖਿਆ ਕਿ ਇਬਰਾਨੀ ਔਰਤਾਂ ਮਿਸਰੀ ਔਰਤਾਂ ਵਾਂਗੂੰ ਨਹੀਂ ਹਨ ਕਿਉਂ ਜੋ ਉਹ ਜਿੰਦ ਵਾਲੀਆਂ ਹਨ ਅਤੇ ਦਾਈਆਂ ਦੇ ਆਉਣ ਤੋਂ ਪਹਿਲਾਂ ਹੀ ਜਣ ਲੈਂਦੀਆਂ ਹਨ।