Exodus 1:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਪਰਮੇਸ਼ੁਰ ਨੇ ਦਾਈਆਂ ਦਾ ਭਲਾ ਕੀਤਾ, ਅਤੇ ਉਨ੍ਹਾਂ ਨੂੰ ਆਪਣੇ ਪਰਿਵਾਰ ਦਿੱਤੇ ਕਿਉਂਕਿ ਉਨ੍ਹਾਂ ਨੇ ਪਰਮੇਸ਼ੁਰ ਨੂੰ ਸਨਮਾਨ ਦਿੱਤਾ ਅਤੇ ਉਸ ਤੋਂ ਭੈ ਖਾਧਾ। ਇਬਰਾਨੀਆਂ ਦੇ ਬੱਚਿਆਂ ਨੇ ਜਨਮ ਲੈਣਾ ਜਾਰੀ ਰੱਖਿਆ ਅਤੇ ਉਨ੍ਹਾਂ ਦੀ ਗਿਣਤੀ ਵੱਧਦੀ ਗਈ ਅਤੇ ਉਹ ਬਹੁਤ ਸ਼ਕਤੀਸ਼ਾਲੀ ਬਣ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਰਮੇਸ਼ੁਰ ਨੇ ਦਾਈਆਂ ਨਾਲ ਭਲਿਆਈ ਕੀਤੀ ਅਤੇ ਓਹ ਲੋਕ ਵਧ ਗਏ ਅਤੇ ਅੱਤ ਬਲਵੰਤ ਹੋ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪਰਮੇਸ਼ੁਰ ਨੇ ਦਾਈਆਂ ਨਾਲ ਭਲਿਆਈ ਕੀਤੀ ਅਤੇ ਉਹ ਲੋਕ ਵਧ ਗਏ ਅਤੇ ਬਹੁਤ ਬਲਵੰਤ ਹੋ ਗਏ।