Exodus 10:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੂਸਾ ਨੂੰ ਆਖਿਆ, “ਮਿਸਰ ਦੀ ਧਰਤੀ ਉੱਪਰ ਆਪਣਾ ਹੱਥ ਉੱਠਾ ਅਤੇ ਟਿੱਡੀ ਦਲ ਆ ਜਾਵੇਗਾ। ਟਿੱਡੀਆਂ ਮਿਸਰ ਦੀ ਧਰਤੀ ਉੱਤੇ ਫ਼ੈਲ ਜਾਣਗੀਆਂ। ਟਿੱਡੀਆਂ ਉਹ ਸਾਰੇ ਪੌਦੇ ਖਾ ਜਾਣਗੀਆਂ ਜਿਹੜੇ ਗੜਿਆਂ ਨੇ ਤਬਾਹ ਕੀਤੇ ਸਨ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਮਿਸਰ ਦੀ ਧਰਤੀ ਉੱਤੇ ਸਲਾ ਲਈ ਪਸਾਰ ਤਾਂ ਜੋ ਉਹ ਮਿਸਰ ਦੀ ਧਰਤੀ ਉੱਤੇ ਆਵੇ ਅਰ ਉਹ ਧਰਤੀ ਦਾ ਸਾਰਾ ਸਾਗ ਪੱਤ ਜਿਹੜਾ ਗੜਿਆਂ ਤੋਂ ਬੱਚ ਰਿਹਾ ਹੈ ਚੱਟ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਮਿਸਰ ਦੀ ਧਰਤੀ ਉੱਤੇ ਸਲਾ ਲਈ ਪਸਾਰ ਤਾਂ ਜੋ ਉਹ ਮਿਸਰ ਦੀ ਧਰਤੀ ਉੱਤੇ ਆਵੇ ਅਤੇ ਉਹ ਧਰਤੀ ਦਾ ਸਾਰਾ ਸਾਗ ਪੱਤ ਜਿਹੜਾ ਗੜਿਆਂ ਤੋਂ ਬਚ ਰਿਹਾ ਹੈ ਚੱਟ ਜਾਵੇ।