Exodus 10:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੂਸਾ ਨੇ ਆਪਣੀ ਸੋਟੀ ਮਿਸਰ ਦੀ ਧਰਤੀ ਉੱਪਰ ਉੱਠਾਈ ਅਤੇ ਯਹੋਵਾਹ ਨੇ ਪੂਰਬ ਵੱਲੋਂ ਤੇਜ਼ ਹਵਾ ਵਗਾਈ। ਹਵਾ ਸਾਰਾ ਦਿਨ ਤੇ ਸਾਰੀ ਰਾਤ ਵਗਦੀ ਰਹੀ। ਜਦੋਂ ਸਵੇਰ ਹੋਈ ਹਵਾ ਮਿਸਰ ਦੀ ਧਰਤੀ ਉੱਪਰ ਟਿੱਡੀਆਂ ਲੈ ਆਈ।
Punjabi Bible 2016 - ਪਵਿੱਤਰ ਬਾਈਬਲ O.V.
ਮੂਸਾ ਨੇ ਆਪਣਾ ਢਾਂਗਾ ਮਿਸਰ ਦੀ ਧਰਤੀ ਉੱਤੇ ਲੰਮਾ ਕੀਤਾ ਤਾਂ ਯਹੋਵਾਹ ਨੇ ਉਸ ਸਾਰੇ ਦਿਨ ਅਰ ਸਾਰੀ ਰਾਤ ਉਸ ਧਰਤੀ ਉੱਤੇ ਪੁਰੇ ਦੀ ਹਵਾ ਵਗਾਈ। ਜਾਂ ਸਵੇਰਾ ਹੋਇਆ ਤਾਂ ਪੁਰੇ ਦੀ ਹਵਾ ਸਲਾ ਲੈ ਆਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਨੇ ਆਪਣਾ ਢਾਂਗਾ ਮਿਸਰ ਦੀ ਧਰਤੀ ਉੱਤੇ ਲੰਮਾ ਕੀਤਾ ਤਾਂ ਯਹੋਵਾਹ ਨੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਉਸ ਧਰਤੀ ਉੱਤੇ ਪੁਰੇ ਦੀ ਹਵਾ ਵਗਾਈ। ਜਦ ਸਵੇਰਾ ਹੋਇਆ ਤਾਂ ਪੁਰੇ ਦੀ ਹਵਾ ਟਿੱਡੀ ਦਲ ਲੈ ਆਈ।