Exodus 10:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਟਿੱਡੀਆਂ ਉੱਡਕੇ ਮਿਸਰ ਦੇ ਦੇਸ਼ ਵਿੱਚ ਆ ਗਈਆਂ ਅਤੇ ਧਰਤੀ ਤੇ ਬੈਠ ਗਈਆਂ। ਇੰਨੀਆਂ ਟਿੱਡੀਆਂ ਮਿਸਰ ਵਿੱਚ ਕਦੇ ਨਹੀਂ ਦੇਖੀਆਂ ਗਈਆਂ ਸਨ। ਅਤੇ ਇੰਨੀਆਂ ਟਿੱਡੀਆਂ ਫ਼ੇਰ ਕਦੇ ਵੀ ਨਹੀਂ ਹੋਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਸਲਾ ਸਾਰੇ ਮਿਸਰ ਦੇਸ ਉੱਤੇ ਚੜ੍ਹ ਆਈ ਅਰ ਮਿਸਰ ਦੀਆਂ ਸਾਰੀਆਂ ਹੱਦਾਂ ਵਿੱਚ ਉੱਤਰ ਪਈ ਅਤੇ ਐਂਨੀ ਭਾਰੀ ਸੀ ਕਿ ਇਸ ਤੋਂ ਅੱਗੇ ਕਦੀ ਅਜੇ ਹੀ ਸਲਾ ਨਹੀਂ ਆਈ ਸੀ ਅਰ ਨਾ ਏਸ ਤੋਂ ਪਿੱਛੇ ਫੇਰ ਕਦੀ ਹੋਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਟਿੱਡੀ ਦਲ ਸਾਰੇ ਮਿਸਰ ਦੇਸ ਉੱਤੇ ਚੜ੍ਹ ਆਇਆ ਅਤੇ ਮਿਸਰ ਦੀਆਂ ਸਾਰੀਆਂ ਹੱਦਾਂ ਵਿੱਚ ਉੱਤਰ ਪਿਆ ਅਤੇ ਐਨੀ ਭਾਰੀ ਸੀ ਕਿ ਇਸ ਤੋਂ ਅੱਗੇ ਕਦੀ ਅਜਿਹਾ ਟਿੱਡੀ ਦਲ ਨਹੀਂ ਆਇਆ ਸੀ ਅਤੇ ਨਾ ਇਸ ਦੇ ਪਿੱਛੋਂ ਫੇਰ ਕਦੀ ਆਵੇਗਾ।