Exodus 10:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰਊਨ ਨੇ ਛੇਤੀ ਨਾਲ ਮੂਸਾ ਅਤੇ ਹਾਰੂਨ ਨੂੰ ਬੁਲਾਇਆ। ਫ਼ਿਰਊਨ ਨੇ ਆਖਿਆ, “ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਅਤੇ ਤੁਹਾਡੇ ਖਿਲਾਫ਼ ਪਾਪ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਫ਼ਿਰਊਨ ਨੇ ਛੇਤੀ ਨਾਲ ਮੂਸਾ ਅਤੇ ਹਾਰੂਨ ਨੂੰ ਬੁਲਾ ਕੇ ਆਖਿਆ, ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਅਰ ਤੁਹਾਡਾ ਪਾਪ ਕੀਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਫ਼ਿਰਊਨ ਨੇ ਛੇਤੀ ਨਾਲ ਮੂਸਾ ਤੇ ਹਾਰੂਨ ਨੂੰ ਬੁਲਾ ਕੇ ਆਖਿਆ, ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਅਤੇ ਤੁਹਾਡਾ ਪਾਪ ਕੀਤਾ ਹੈ।