Exodus 10:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਇਸ ਵਾਰੀ ਮੈਨੂੰ ਮੇਰੇ ਪਾਪਾਂ ਲਈ ਮਾਫ਼ੀ ਦਿਓ। ਯਹੋਵਾਹ ਨੂੰ ਆਖੋ ਕਿ ਇਸ ਮੌਤ (ਟਿੱਡੀ ਦਲ) ਨੂੰ ਮੇਰੇ ਕੋਲੋਂ ਦੂਰ ਕਰ ਦੇਵੇ।”
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਤੂੰ ਮੇਰਾ ਪਾਪ ਨਿਰਾ ਐਤਕੀਂ ਦੀ ਵਾਰ ਮਾਫ਼ ਕਰ ਅਰ ਯਹੋਵਾਹ ਆਪਣੇ ਪਰਮੇਸ਼ੁਰ ਦੇ ਕੋਲ ਸਿਫਾਰਸ਼ ਕਰ ਕਿ ਉਹ ਕੇਵਲ ਏਸ ਮੌਤ ਨੂੰ ਮੈਥੋਂ ਹਟਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਤੂੰ ਮੇਰਾ ਪਾਪ ਨਿਰਾ ਐਤਕੀਂ ਦੀ ਵਾਰ ਮਾਫ਼ ਕਰ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਕੋਲ ਸਿਫ਼ਾਰਸ਼ ਕਰ ਕਿ ਉਹ ਕੇਵਲ ਇਸ ਮੌਤ ਨੂੰ ਮੇਰੇ ਕੋਲੋਂ ਹਟਾਵੇ।