Exodus 10:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਫ਼ਿਰਊਨ ਕੋਲੋਂ ਚੱਲਾ ਗਿਆ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਫ਼ਿਰਊਨ ਦੇ ਕੋਲੋਂ ਨਿੱਕਲ ਗਿਆ ਅਰ ਯਹੋਵਾਹ ਦੇ ਅੱਗੇ ਸਫ਼ਾਰਸ਼ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਫ਼ਿਰਊਨ ਦੇ ਕੋਲੋਂ ਨਿੱਕਲ ਗਿਆ ਅਤੇ ਯਹੋਵਾਹ ਦੇ ਅੱਗੇ ਸਿਫ਼ਾਰਸ਼ ਕੀਤੀ।