Exodus 10:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ ਨੇ ਫ਼ਿਰਊਨ ਨੂੰ ਫ਼ੇਰ ਜ਼ਿੱਦੀ ਬਣਾ ਦਿੱਤਾ। ਅਤੇ ਫ਼ਿਰਊਨ ਨੇ ਇਸਰਾਏਲ ਦੇ ਲੋਕਾਂ ਨੂੰ ਜਾਣ ਨਹੀਂ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਹੋਵਾਹ ਨੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਅਰ ਉਸ ਨੇ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਹੋਵਾਹ ਨੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਅਤੇ ਉਸ ਨੇ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ।