Exodus 10:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਆਖਿਆ, “ਨਾ ਸਿਰਫ਼ ਅਸੀਂ ਆਪਣੀਆਂ ਭੇਡਾਂ ਅਤੇ ਪਸ਼ੂ ਹੀ ਆਪਣੇ ਨਾਲ ਲੈ ਜਾਵਾਂਗੇ, ਸਗੋਂ ਜਦੋਂ ਅਸੀਂ ਜਾਵਾਂਗੇ, ਤੁਸੀਂ ਸਾਨੂੰ ਭੇਟਾ ਤੇ ਬਲੀਆਂ ਵੀ ਦੇਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਨੇ ਆਖਿਆ, ਤੁਸੀਂ ਆਪ ਸਾਡੇ ਹੱਥ ਵਿੱਚ ਬਲੀਆਂ ਅਤੇ ਹੋਮ ਦੀਆਂ ਭੇਟਾਂ ਦਿਓ ਤਾਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਚੜ੍ਹਾਈਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੂਸਾ ਨੇ ਆਖਿਆ, ਤੁਸੀਂ ਆਪ ਸਾਡੇ ਹੱਥ ਵਿੱਚ ਬਲੀਆਂ ਅਤੇ ਹੋਮ ਦੀਆਂ ਭੇਟਾਂ ਦਿਓ ਤਾਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਚੜ੍ਹਾਈਏ।