Exodus 10:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਾਂ, ਅਸੀਂ ਆਪਣੇ ਯਹੋਵਾਹ ਦੀ ਉਪਾਸਨਾ ਲਈ ਆਪਣੇ ਪਸ਼ੂ ਆਪਣੇ ਨਾਲ ਲੈ ਜਾਵਾਂਗੇ। ਕੋਈ ਖੁਰ ਵੀ ਪਿੱਛੇ ਨਹੀਂ ਛੱਡਿਆ ਜਾਵੇਗਾ। ਹਾਲੇ ਤੱਕ ਸਾਨੂੰ ਪੱਕਾ ਪਤਾ ਨਹੀਂ ਕਿ ਯਹੋਵਾਹ ਦੀ ਉਪਾਸਨਾ ਲਈ ਸਾਨੂੰ ਕੀ ਕੁਝ ਚਾਹੀਦਾ ਹੋਵੇਗਾ। ਇਸਦਾ ਸਾਨੂੰ ਉਦੋਂ ਹੀ ਪਤਾ ਚੱਲੇਗਾ ਜਦੋਂ ਅਸੀਂ ਉੱਥੇ ਜਾਵਾਂਗੇ ਜਿੱਥੇ ਅਸੀਂ ਜਾ ਰਹੇ ਹਾਂ। ਇਸ ਲਈ ਸਾਨੂੰ ਇਹ ਸਾਰੀਆਂ ਚੀਜ਼ਾਂ ਆਪਣੇ ਲਈ ਲਿਜਾਣੀਆਂ ਪੈਣਗੀਆਂ।”
Punjabi Bible 2016 - ਪਵਿੱਤਰ ਬਾਈਬਲ O.V.
ਸਾਡੇ ਪਸੂ ਵੀ ਸਾਡੇ ਨਾਲ ਜਾਣਗੇ, ਇੱਕ ਖੁਰ ਵੀ ਪਿੱਛੇ ਨਾ ਰਹੇਗਾ ਕਿਉਂ ਜੋ ਉਨ੍ਹਾਂ ਦੇ ਵਿੱਚੋਂ ਹੀ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਲਈ ਲਵਾਂਗੇ ਅਤੇ ਜਦ ਤੀਕ ਉੱਥੇ ਨਾ ਜਾਈਏ ਅਸੀਂ ਨਹੀਂ ਜਾਣਦੇ ਕਾਹਦੇ ਨਾਲ ਯਹੋਵਾਹ ਦੀ ਉਪਾਸਨਾ ਕਰਨੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡੇ ਪਸ਼ੂ ਵੀ ਸਾਡੇ ਨਾਲ ਜਾਣਗੇ, ਇੱਕ ਖੁਰ ਵੀ ਪਿੱਛੇ ਨਾ ਰਹੇਗਾ ਕਿਉਂ ਜੋ ਉਨ੍ਹਾਂ ਦੇ ਵਿੱਚੋਂ ਹੀ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਲਈ ਲਵਾਂਗੇ ਅਤੇ ਜਦ ਤੱਕ ਉੱਥੇ ਨਾ ਜਾਈਏ ਅਸੀਂ ਨਹੀਂ ਜਾਣਦੇ ਕਾਹਦੇ ਨਾਲ ਯਹੋਵਾਹ ਦੀ ਉਪਾਸਨਾ ਕਰਨੀ ਹੈ।