Exodus 10:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਫ਼ਿਰਊਨ ਨੂੰ ਫ਼ੇਰ ਜ਼ਿੱਦੀ ਬਣਾ ਦਿੱਤਾ। ਇਸ ਲਈ ਫ਼ਿਰਊਨ ਨੇ ਉਨ੍ਹਾਂ ਨੂੰ ਜਾਣ ਨਹੀਂ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਹੋਵਾਹ ਨੇ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦਿੱਤਾ ਓਸ ਨੇ ਨਾ ਚਾਹਿਆ ਕਿ ਓਹ ਜਾਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਹੋਵਾਹ ਨੇ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦਿੱਤਾ। ਓਸ ਨੇ ਨਾ ਚਾਹਿਆ ਕਿ ਉਹ ਜਾਣ।