Exodus 10:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੂਸਾ ਤੇ ਹਾਰੂਨ ਫ਼ਿਰਊਨ ਵੱਲ ਗਏ। ਉਨ੍ਹਾਂ ਨੇ ਉਸ ਨੂੰ ਆਖਿਆ, “ਇਬਰਾਨੀ ਲੋਕਾਂ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ, ‘ਕਿੰਨਾ ਚਿਰ ਤੱਕ ਤੁਸੀਂ ਮੇਰਾ ਹੁਕਮ ਮੰਨਣ ਤੋਂ ਇਨਕਾਰ ਕਰੋਂਗੇ? ਮੇਰੇ ਲੋਕਾਂ ਨੂੰ ਮੇਰੀ ਉਪਾਸਨਾ ਕਰਨ ਲਈ ਜਾਣ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੂਸਾ ਅਤੇ ਹਾਰੂਨ ਨੇ ਫ਼ਿਰਊਨ ਦੇ ਕੋਲ ਜਾ ਕੇ ਉਸ ਨੂੰ ਆਖਿਆ, ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਐਉਂ ਫਰਮਾਉਂਦਾ ਹੈ ਭਈ ਕਦ ਤੀਕ ਤੂੰ ਮੇਰੇ ਅੱਗੇ ਆਪਣੇ ਆਪ ਨੂੰ ਨੀਵਾਂ ਕਰਨ ਤੋਂ ਇਨਕਾਰ ਕਰਦਾ ਰਹੇਂਗਾ? ਮੇਰੀ ਪਰਜਾ ਨੂੰ ਜਾਣ ਦੇਹ ਤਾਂ ਜੋ ਉਹ ਮੇਰੀ ਉਪਾਸਨਾ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਮੂਸਾ ਅਤੇ ਹਾਰੂਨ ਨੇ ਫ਼ਿਰਊਨ ਦੇ ਕੋਲ ਜਾ ਕੇ ਉਸ ਨੂੰ ਆਖਿਆ, ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਕਦ ਤੱਕ ਤੂੰ ਮੇਰੇ ਅੱਗੇ ਆਪਣੇ ਆਪ ਨੂੰ ਨੀਵਾਂ ਕਰਨ ਤੋਂ ਇਨਕਾਰ ਕਰਦਾ ਰਹੇਂਗਾ? ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ।