Exodus 10:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਮੇਰੇ ਲੋਕਾਂ ਨੂੰ ਨਹੀਂ ਜਾਣ ਦਿਉਂਗੇ ਤਾਂ ਮੈਂ ਕਲ ਨੂੰ ਤੁਹਾਡੇ ਦੇਸ਼ ਉੱਤੇ ਟਿੱਡੀ ਦਲ ਛੱਡਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਨਹੀਂ ਤਾਂ, ਜੇ ਤੂੰ ਮੇਰੀ ਪਰਜਾ ਨੂੰ ਘੱਲਣ ਤੋਂ ਮੁੱਕਰ ਜਾਵੇਂਗਾ ਤਾਂ ਵੇਖ ਮੈਂ ਭਲਕੇ ਤੇਰੀਆਂ ਹੱਦਾਂ ਵਿੱਚ ਸਲਾ ਲਿਆ ਰਿਹਾ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਹੀਂ ਤਾਂ, ਜੇ ਤੂੰ ਮੇਰੀ ਪਰਜਾ ਨੂੰ ਭੇਜਣ ਤੋਂ ਮੁੱਕਰ ਜਾਵੇਂਗਾ ਤਾਂ ਵੇਖ ਮੈਂ ਭਲਕੇ ਤੇਰੀਆਂ ਹੱਦਾਂ ਵਿੱਚ ਟਿੱਡੀ ਦਲ ਲਿਆ ਰਿਹਾ ਹਾਂ।