Exodus 10:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਟਿੱਡੀਆਂ ਤੁਹਾਡੇ ਘਰਾਂ, ਤੁਹਾਡੇ ਅਧਿਕਾਰੀਆਂ ਦੇ ਘਰਾਂ, ਅਤੇ ਮਿਸਰ ਦੇ ਸਾਰੇ ਘਰਾਂ ਵਿੱਚ ਹੋਣਗੀਆਂ। ਉਹ ਇੰਨੀਆਂ ਜ਼ਿਆਦਾ ਹੋਣਗੀਆਂ ਕਿ ਤੁਹਾਡੇ ਪਿਉ-ਦਾਦਿਆਂ ਨੇ ਕਦੇ ਵੀ ਟਿੱਡੀਆਂ ਦੀ ਇੰਨੀ ਵੱਡੀ ਤੌਣ ਨਹੀਂ ਵੇਖੀ ਹੋਵੇਗੀ ਜਦੋਂ ਤੋਂ ਕਿ ਮਿਸਰੀ ਇੱਥੇ ਵਸੇ ਹਨ।’” ਫ਼ੇਰ ਮੂਸਾ ਫ਼ਿਰਊਨ ਤੋਂ ਪਰ੍ਹਾਂ ਮੁੜਿਆ ਅਤੇ ਚੱਲਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੇਰੇ ਘਰ ਤੇਰੇ ਸਾਰੇ ਟਹਿਲੂਆਂ ਦੇ ਘਰ ਅਤੇ ਸਾਰੇ ਮਿਸਰੀਆਂ ਦੇ ਘਰ ਭਰ ਦੇਵੇਗੀ ਇੱਥੋਂ ਤਾਈਂ ਭਈ ਨਾ ਤੇਰੇ ਪਿੱਤ੍ਰਾਂ ਨੇ ਨਾ ਤੇਰੇ ਦਾਦਿਆਂ ਨੇ ਜਿਸ ਦਿਨ ਤੋਂ ਓਹ ਜ਼ਮੀਨ ਉੱਤੇ ਅੱਜ ਦੇ ਦਿਨ ਤੀਕ ਵੇਖਿਆ। ਤਾਂ ਉਹ ਮੁੜ ਕੇ ਫ਼ਿਰਊਨ ਕੋਲੋਂ ਬਾਹਰ ਨਿੱਕਲ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੇਰੇ ਘਰ ਤੇਰੇ ਸਾਰੇ ਟਹਿਲੂਆਂ ਦੇ ਘਰ ਅਤੇ ਸਾਰੇ ਮਿਸਰੀਆਂ ਦੇ ਘਰ ਭਰ ਦੇਵੇਗੀ ਇੱਥੋਂ ਤੱਕ ਕਿ ਨਾ ਤੇਰੇ ਪਿਤਾ ਨੇ ਨਾ ਤੇਰੇ ਦਾਦਿਆਂ ਨੇ ਜਿਸ ਦਿਨ ਤੋਂ ਉਹ ਜ਼ਮੀਨ ਉੱਤੇ ਹੋਏ ਅੱਜ ਦੇ ਦਿਨ ਤੱਕ ਵੇਖਿਆ। ਤਾਂ ਉਹ ਮੁੜ ਕੇ ਫ਼ਿਰਊਨ ਕੋਲੋਂ ਬਾਹਰ ਨਿੱਕਲ ਗਿਆ।