Exodus 10:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਅਧਿਕਾਰੀਆਂ ਨੇ ਫ਼ਿਰਊਨ ਨੂੰ ਪੁੱਛਿਆ, “ਕਿੰਨਾ ਕੁ ਚਿਰ ਤੱਕ ਅਸੀਂ ਇਨ੍ਹਾਂ ਲੋਕਾਂ ਦੇ ਜਾਲ ਵਿੱਚ ਫ਼ਸੇ ਰਹਾਂਗੇ। ਇਨ੍ਹਾਂ ਆਦਮੀਆਂ ਨੂੰ ਜਾਕੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰਨ ਦਿਓ। ਜੇ ਤੁਸੀਂ ਉਨ੍ਹਾਂ ਨੂੰ ਨਹੀਂ ਜਾਣ ਦਿਉਂਗੇ ਤਾਂ ਤੁਹਾਨੂੰ ਪਤਾ ਲੱਗਣ ਤੋਂ ਪਹਿਲਾਂ ਹੀ ਮਿਸਰ ਤਬਾਹ ਹੋ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਫ਼ਿਰਊਨ ਦੇ ਟਹਿਲੂਆਂ ਨੇ ਉਸ ਨੂੰ ਆਖਿਆ ਏਹ ਮਨੁੱਖ ਕੱਦ ਤੀਕ ਸਾਡੇ ਲਈ ਇੱਕ ਫਾਹੀ ਹੋਵੇਗਾ? ਉਨ੍ਹਾਂ ਮਨੁੱਖਾਂ ਨੂੰ ਜਾਣ ਦਿਓ ਤਾਂ ਜੋ ਓਹ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰਨ। ਅਜੇ ਤੀਕ ਤੁਸਾਂ ਜਾਣਿਆ ਨਹੀਂ ਕਿ ਮਿਸਰ ਬਰਬਾਦ ਹੋ ਗਿਆ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਫ਼ਿਰਊਨ ਦੇ ਟਹਿਲੂਆਂ ਨੇ ਉਸ ਨੂੰ ਆਖਿਆ, ਇਹ ਮਨੁੱਖ ਕਦ ਤੱਕ ਸਾਡੇ ਲਈ ਇੱਕ ਫਾਹੀ ਹੋਵੇਗਾ? ਉਨ੍ਹਾਂ ਮਨੁੱਖਾਂ ਨੂੰ ਜਾਣ ਦਿਓ ਤਾਂ ਜੋ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰਨ। ਅਜੇ ਤੱਕ ਤੁਸੀਂ ਜਾਣਿਆ ਨਹੀਂ ਕਿ ਮਿਸਰ ਬਰਬਾਦ ਹੋ ਗਿਆ ਹੈ?