Exodus 10:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਫ਼ਿਰਊਨ ਨੇ ਆਪਣੇ ਅਧਿਕਾਰੀਆਂ ਨੂੰ ਮੂਸਾ ਤੇ ਹਾਰੂਨ ਨੂੰ ਆਪਣੇ ਕੋਲ ਵਾਪਸ ਲਿਆਉਣ ਲਈ ਆਖਿਆ। ਫ਼ਿਰਊਨ ਨੇ ਉਨ੍ਹਾਂ ਨੂੰ ਆਖਿਆ, “ਜਾਓ ਜਾਕੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ। ਪਰ ਮੈਨੂੰ ਇਹ ਦੱਸੋ ਕਿ ਕੌਣ-ਕੌਣ ਜਾ ਰਿਹਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਅਤੇ ਹਾਰੂਨ ਫ਼ਿਰਊਨ ਕੋਲ ਮੁੜ ਲਿਆਂਦੇ ਗਏ। ਉਸ ਨੇ ਉਨ੍ਹਾਂ ਨੂੰ ਆਖਿਆ ਜਾਓ ਅਰ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ ਪਰ ਜਾਣ ਵਾਲੇ ਕਿਹੜੇ ਕਿਹੜੇ ਹਨ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੂਸਾ ਅਤੇ ਹਾਰੂਨ ਫ਼ਿਰਊਨ ਕੋਲ ਮੁੜ ਲਿਆਂਦੇ ਗਏ। ਉਸ ਨੇ ਉਨ੍ਹਾਂ ਨੂੰ ਆਖਿਆ, ਜਾਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ ਪਰ ਜਾਣ ਵਾਲੇ ਕਿਹੜੇ ਹਨ?