Exodus 10:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਜਵਾਬ ਦਿੱਤਾ, “ਸਾਡੇ ਸਾਰੇ ਲੋਕ, ਜੁਆਨ ਤੇ ਬੁੱਢੇ, ਜਾਣਗੇ। ਅਤੇ ਆਪਣੇ ਪੁੱਤਾਂ-ਧੀਆਂ ਅਤੇ ਆਪਣੀਆਂ ਭੇਡਾਂ ਤੇ ਪਸ਼ੂਆਂ ਨੂੰ ਨਾਲ ਲੈ ਜਾਣਗੇ। ਅਸੀਂ ਸਾਰੇ ਹੀ ਜਾਵਾਂਗੇ ਕਿਉਂਕਿ ਯਹੋਵਾਹ ਦੀ ਦਾਵਤ ਸਾਡੇ ਸਾਰਿਆਂ ਵਾਸਤੇ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਮੂਸਾ ਆਖਿਆ ਅਸੀਂ ਆਪਣੇ ਜੁਆਣਾਂ ਨਾਲ ਆਪਣੇ ਬੁੱਢਿਆਂ ਨਾਲ ਜਾਵਾਂਗੇ ਅਸੀਂ ਆਪਣੇ ਪੁੱਤ੍ਰਾਂ ਨਾਲ ਆਪਣੀਆਂ ਧੀਆਂ ਨਾਲ ਆਪਣੇ ਇੱਜੜਾਂ ਨਾਲ ਆਪਣੇ ਵੱਗਾਂ ਨਾਲ ਜਾਵਾਂਗੇ ਕਿਉਂ ਕਿ ਸਾਡੇ ਲਈ ਯਹੋਵਾਹ ਦਾ ਪਰਬ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਆਖਿਆ, ਅਸੀਂ ਆਪਣੇ ਜਵਾਨਾਂ ਨਾਲ ਆਪਣੇ ਬਜ਼ੁਰਗਾਂ ਨਾਲ ਜਾਂਵਾਂਗੇ। ਅਸੀਂ ਆਪਣੇ ਪੁੱਤਰਾਂ ਨਾਲ ਆਪਣੀਆਂ ਧੀਆਂ ਨਾਲ ਆਪਣੇ ਇੱਜੜਾਂ ਨਾਲ ਆਪਣੇ ਵੱਗਾਂ ਨਾਲ ਜਾਂਵਾਂਗੇ ਕਿਉਂਕਿ ਸਾਡੇ ਲਈ ਯਹੋਵਾਹ ਦਾ ਪਰਬ ਹੈ।