Exodus 11:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਮੇਰੇ ਕੋਲ ਫ਼ਿਰਊਨ ਅਤੇ ਮਿਸਰ ਉੱਪਰ ਲਿਆਉਣ ਲਈ ਇੱਕ ਹੋਰ ਸੰਕਟ ਹੈ। ਇਸਤੋਂ ਬਾਦ ਉਹ ਤੁਹਾਨੂੰ ਮਿਸਰ ਤੋਂ ਬਾਹਰ ਭੇਜ ਦੇਵੇਗਾ। ਅਸਲ ਵਿੱਚ ਉਹ ਤੁਹਾਨੂੰ ਇਹ ਦੇਸ਼ ਛੱਡਣ ਲਈ ਮਜ਼ਬੂਰ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਮੂਸਾ ਨੂੰ ਆਖਿਆ, ਮੈਂ ਫ਼ਿਰਊਨ ਅਤੇ ਮਿਸਰੀਆਂ ਉੱਤੇ ਇੱਕ ਹੋਰ ਬਵਾ ਲਿਆਉਣ ਵਾਲਾ ਹਾਂ। ਉਸ ਦੇ ਪਿਛੋਂ ਉਹ ਤੁਹਾਨੂੰ ਏਥੋਂ ਜਾਣ ਦੇਵੇਗਾ ਅਰ ਜਦ ਉਹ ਤੁਹਾਨੂੰ ਜਾਣ ਦੇਵੇਗਾ ਤਾਂ ਉਹ ਏਥੋਂ ਧੱਕੇ ਮਾਰ ਮਾਰ ਕੇ ਤੁਹਾਨੂੰ ਕੱਢ ਦੇਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਮੂਸਾ ਨੂੰ ਆਖਿਆ, ਮੈਂ ਫ਼ਿਰਊਨ ਅਤੇ ਮਿਸਰੀਆਂ ਉੱਤੇ ਇੱਕ ਹੋਰ ਬਵਾ ਲਿਆਉਣ ਵਾਲਾ ਹਾਂ। ਉਸ ਦੇ ਪਿੱਛੋਂ ਉਹ ਤੁਹਾਨੂੰ ਇੱਥੋਂ ਜਾਣ ਦੇਵੇਗਾ ਅਤੇ ਜਦ ਉਹ ਤੁਹਾਨੂੰ ਜਾਣ ਦੇਵੇਗਾ ਤਾਂ ਉਹ ਇੱਥੋਂ ਧੱਕੇ ਮਾਰ-ਮਾਰ ਕੇ ਤੁਹਾਨੂੰ ਕੱਢ ਦੇਵੇਗਾ।