Exodus 11:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹੀ ਕਾਰਣ ਹੈ ਕਿ ਮੂਸਾ ਅਤੇ ਹਾਰੂਨ ਨੇ ਫ਼ਿਰਊਨ ਦੇ ਸਾਹਮਣੇ ਇਹ ਸਾਰੇ ਮਹਾਨ ਕਰਿਸ਼ਮੇ ਕੀਤੇ। ਅਤੇ ਇਹੀ ਕਾਰਣ ਹੈ ਕਿ ਯਹੋਵਾਹ ਨੇ ਫ਼ਿਰਊਨ ਨੂੰ ਇੰਨਾ ਜ਼ਿੱਦੀ ਬਣਾਇਆ ਕਿ ਉਹ ਇਸਰਾਏਲ ਦੇ ਲੋਕਾਂ ਨੂੰ ਆਪਣਾ ਦੇਸ਼ ਛੱਡਣ ਨਹੀਂ ਸੀ ਦਿੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਅਤੇ ਹਾਰੂਨ ਨੇ ਏਹ ਸਾਰੇ ਅਚਰਜ ਕੰਮ ਫ਼ਿਰਊਨ ਦੇ ਅੱਗੇ ਕੀਤੇ ਅਰ ਯਹੋਵਾਹ ਨੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਸੋ ਉਸ ਨੇ ਆਪਣੇ ਦੇਸੋਂ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੂਸਾ ਅਤੇ ਹਾਰੂਨ ਨੇ ਇਹ ਸਾਰੇ ਅਚਰਜ਼ ਕੰਮ ਫ਼ਿਰਊਨ ਦੇ ਅੱਗੇ ਕੀਤੇ ਅਤੇ ਯਹੋਵਾਹ ਨੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਸੋ ਉਸ ਨੇ ਆਪਣੇ ਦੇਸੋਂ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ।