Exodus 11:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਚਾਹੀਦਾ ਹੈ ਕਿ ਇਸਰਾਏਲ ਦੇ ਲੋਕਾਂ ਨੂੰ ਇਹ ਸੰਦੇਸ਼ ਦੇਵੋ; ‘ਆਦਮੀਓ ਅਤੇ ਔਰਤੋਂ, ਤੁਹਾਨੂੰ ਚਾਹੀਦਾ ਹੈ ਕਿ ਆਪਣੇ ਗੁਆਂਢੀਆਂ ਪਾਸੋਂ ਸੋਨਾ ਚਾਂਦੀ ਦੀਆਂ ਬਣੀਆਂ ਚੀਜ਼ਾਂ ਮੰਗੋ।
Punjabi Bible 2016 - ਪਵਿੱਤਰ ਬਾਈਬਲ O.V.
ਪਰਜਾ ਦੇ ਕੰਨਾਂ ਵਿੱਚ ਏਹ ਗੱਲਾਂ ਪਾ ਦੇਹ ਕਿ ਹਰ ਮਨੁੱਖ ਆਪਣੇ ਗੁਆਂਢੀ ਤੋਂ ਅਰ ਹਰ ਤੀਵੀਂ ਆਪਣੀ ਗਵਾਂਢਣ ਤੋਂ ਚਾਂਦੀ ਦੇ ਗਹਿਣੇ ਅਰ ਸੋਨੇ ਦੇ ਗਹਿਣੇ ਮੰਗ ਲਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਜਾ ਦੇ ਕੰਨਾਂ ਵਿੱਚ ਇਹ ਗੱਲਾਂ ਪਾ ਦੇ ਕਿ ਹਰ ਮਨੁੱਖ ਆਪਣੇ ਗੁਆਂਢੀ ਤੋਂ ਅਤੇ ਹਰ ਔਰਤ ਆਪਣੀ ਗੁਆਂਢਣ ਤੋਂ ਚਾਂਦੀ ਦੇ ਗਹਿਣੇ ਅਤੇ ਸੋਨੇ ਦੇ ਗਹਿਣੇ ਮੰਗ ਲਵੇ।