Exodus 11:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮਿਸਰੀਆਂ ਨੂੰ ਤੁਹਾਡੇ ਵੱਲ ਮਿਹਰਬਾਨ ਬਣਾ ਦੇਵੇਗਾ। ਮਿਸਰੀ, ਫ਼ਿਰਊਨ ਦੇ ਅਧਿਕਾਰੀ ਵੀ ਮੂਸਾ ਨੂੰ ਮਹਾਨ ਆਦਮੀ ਸਮਝਦੇ ਹਨ।’”
Punjabi Bible 2016 - ਪਵਿੱਤਰ ਬਾਈਬਲ O.V.
ਅਰ ਯਹੋਵਾਹ ਨੇ ਉਸ ਪਰਜਾ ਨੂੰ ਮਿਸਰੀਆਂ ਦੀ ਨਿਗਾਹ ਵਿੱਚ ਆਦਰ ਮਾਣ ਦਿੱਤਾ ਨਾਲੇ ਮੂਸਾ ਮਿਸਰ ਦੇਸ ਵਿੱਚ ਫ਼ਿਰਊਨ ਦੇ ਟਹਿਲੂਆਂ ਦੀ ਨਿਗਾਹ ਵਿੱਚ ਅਰ ਲੋਕਾਂ ਦੀ ਨਿਗਾਹ ਵਿੱਚ ਅੱਤ ਮਹਾਨ ਮਨੁੱਖ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਉਸ ਪਰਜਾ ਨੂੰ ਮਿਸਰੀਆਂ ਦੀ ਨਿਗਾਹ ਵਿੱਚ ਆਦਰ ਮਾਣ ਦਿੱਤਾ ਨਾਲੇ ਮੂਸਾ ਮਿਸਰ ਦੇਸ ਵਿੱਚ ਫ਼ਿਰਊਨ ਦੇ ਟਹਿਲੂਆਂ ਦੀ ਨਿਗਾਹ ਵਿੱਚ ਅਤੇ ਲੋਕਾਂ ਦੀ ਨਿਗਾਹ ਵਿੱਚ ਬਹੁਤ ਮਹਾਨ ਮਨੁੱਖ ਸੀ।