Exodus 11:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਲੋਕਾਂ ਨੂੰ ਆਖਿਆ, “ਯਹੋਵਾਹ ਆਖਦਾ ਹੈ, ‘ਅੱਜ ਅੱਧੀ ਰਾਤ ਨੂੰ, ਮੈਂ ਮਿਸਰ ਵਿੱਚੋਂ ਲੰਘਾਂਗਾ,
Punjabi Bible 2016 - ਪਵਿੱਤਰ ਬਾਈਬਲ O.V.
ਮੂਸਾ ਨੇ ਆਖਿਆ, ਯਹੋਵਾਹ ਐਉਂ ਫਰਮਾਉਂਦਾ ਹੈ ਕਿ ਮੈਂ ਅੱਧੀਕੁ ਰਾਤ ਨੂੰ ਮਿਸਰ ਦੇ ਵਿੱਚੋਂ ਦੀ ਲੰਘਣ ਵਾਲਾ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਨੇ ਆਖਿਆ, ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਅੱਧੀ ਕੁ ਰਾਤ ਨੂੰ ਮਿਸਰ ਦੇ ਵਿੱਚੋਂ ਦੀ ਲੰਘਣ ਵਾਲਾ ਹਾਂ