Exodus 11:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਮਿਸਰ ਵਿੱਚ ਜਨਮਿਆ ਹਰ ਪਹਿਲੋਠਾ ਪੁੱਤ, ਮਿਸਰ ਦੇ ਹਾਕਮ, ਫ਼ਿਰਊਨ ਦੇ ਪਹਿਲੋਠੇ ਪੁੱਤਰ ਤੋਂ ਲੈ ਕੇ, ਅਨਾਜ ਪੀਹਣ ਵਾਲੀ ਗੁਲਾਮ ਔਰਤ ਦੇ ਪਹਿਲੋਠੇ ਪੁੱਤਰ ਤੱਕ, ਮਰ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਮਿਸਰ ਦੇਸ ਵਿੱਚ ਹਰ ਇੱਕ ਪਲੌਠਾ ਫ਼ਿਰਊਨ ਦੇ ਪਲੋਠੇ ਤੋਂ ਲੈਕੇ ਜਿਹੜਾ ਆਪਣੇ ਸਿੰਘਾਸਣ ਉੱਤੇ ਬੈਠਾ ਹੈ ਉਸ ਗੋੱਲੀ ਦੇ ਪਲੋਠੇ ਤੀਕ ਜਿਹੜੀ ਚੱਕੀ ਪਿੱਛੇ ਹੈ ਨਾਲੇ ਹਰ ਇੱਕ ਡੰਗਰ ਦਾ ਪਲੋਠਾ ਮਰ ਜਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਿਸਰ ਦੇਸ ਵਿੱਚ ਹਰ ਇੱਕ ਪਹਿਲੌਠਾ ਫ਼ਿਰਊਨ ਦੇ ਪਹਿਲੌਠੇ ਤੋਂ ਲੈ ਕੇ ਜਿਹੜਾ ਆਪਣੇ ਸਿੰਘਾਸਣ ਉੱਤੇ ਬੈਠਾ ਹੈ ਉਸ ਗੋਲੀ ਦੇ ਪਹਿਲੌਠੇ ਤੱਕ ਜਿਹੜੀ ਚੱਕੀ ਪਿੱਛੇ ਹੈ ਨਾਲੇ ਹਰ ਇੱਕ ਡੰਗਰ ਦਾ ਪਹਿਲੌਠਾ ਮਰ ਜਾਵੇਗਾ।