Exodus 11:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਇਸਰਾਏਲ ਦੇ ਲੋਕਾਂ ਵਿੱਚੋਂ ਕਿਸੇ ਨੂੰ ਵੀ ਕੋਈ ਨੁਕਸਾਨ ਨਹੀਂ ਹੋਵੇਗਾ-ਉਨ੍ਹਾਂ ਉੱਤੇ ਕੋਈ ਕੁੱਤਾ ਵੀ ਨਹੀਂ ਭੌਕੇਗਾ।’ ਇਸਰਾਏਲ ਦੇ ਕਿਸੇ ਬੰਦੇ ਜਾਂ ਉਨ੍ਹਾਂ ਦੇ ਕਿਸੇ ਜਾਨਵਰ ਦਾ ਕੋਈ ਨੁਕਸਾਨ ਨਹੀਂ ਹੋਵੇਗਾ। ਇਸ ਤਰ੍ਹਾਂ ਤੁਸੀਂ ਜਾਣ ਜਾਵੋਂਗੇ ਕਿ ਮੈਂ ਇਸਰਾਏਲ ਨਾਲ ਮਿਸਰ ਨਾਲੋਂ ਵੱਖਰਾ ਵਰਤਾਉ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਕਿਸੇ ਇਸਰਾਏਲੀ ਦੇ ਵਿਰੁੱਧ ਮਨੁੱਖ ਤੋਂ ਲੈਕੇ ਡੰਗਰ ਤੀਕ ਇੱਕ ਕੁੱਤਾ ਵੀ ਨਹੀਂ ਭੌਕੇਂਗਾ ਤਾਂ ਜੋ ਤੁਸੀਂ ਜਾਣੋ ਕਿ ਯਹੋਵਾਹ ਮਿਸਰੀਆਂ ਅਤੇ ਇਸਰਾਏਲੀਆਂ ਵਿੱਚ ਕਿਵੇਂ ਭਿੰਨ ਭੇਦ ਰੱਖਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਕਿਸੇ ਇਸਰਾਏਲੀ ਦੇ ਵਿਰੁੱਧ ਮਨੁੱਖ ਤੋਂ ਲੈ ਕੇ ਡੰਗਰ ਤੱਕ ਇੱਕ ਕੁੱਤਾ ਵੀ ਨਹੀਂ ਭੌਂਕੇਗਾ ਤਾਂ ਜੋ ਤੁਸੀਂ ਜਾਣੋ ਕਿ ਯਹੋਵਾਹ ਮਿਸਰੀਆਂ ਅਤੇ ਇਸਰਾਏਲੀਆਂ ਵਿੱਚ ਕਿਵੇਂ ਭਿੰਨ ਭੇਦ ਰੱਖਦਾ ਹੈ।