Exodus 11:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਫ਼ਿਰਊਨ ਨੇ ਤੇਰੀ ਗੱਲ ਨਹੀਂ ਸੁਣੀ। ਤਾਂ ਜੋ ਮੈਂ ਆਪਣੀ ਮਹਾਨ ਸ਼ਕਤੀ ਮਿਸਰ ਵਿੱਚ ਦਰਸ਼ਾ ਸੱਕਾਂ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਤੁਹਾਡੀ ਨਾ ਸੁਣੇਗਾ ਤਾਂ ਜੋ ਮਿਸਰ ਦੇਸ ਵਿੱਚ ਮੇਰੇ ਅਚਰਜ ਕੰਮ ਵਧ ਜਾਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਤੁਹਾਡੀ ਨਾ ਸੁਣੇਗਾ ਤਾਂ ਜੋ ਮਿਸਰ ਦੇਸ ਵਿੱਚ ਮੇਰੇ ਅਚਰਜ਼ ਕੰਮ ਵਧ ਜਾਣ