Exodus 12:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਤੁਸੀਂ ਹਮੇਸ਼ਾ ਅੱਜ ਦੀ ਰਾਤ ਨੂੰ ਚੇਤੇ ਰੱਖੋਂਗੇ-ਇਹ ਤੁਹਾਡੇ ਲਈ ਛੁੱਟੀ ਦਾ ਖਾਸ ਦਿਨ ਹੋਵੇਗਾ। ਤੁਹਾਡੇ ਉੱਤਰਾਧਿਕਾਰੀ ਇਸ ਛੁੱਟੀ ਨਾਲ ਯਹੋਵਾਹ ਦਾ ਹਮੇਸ਼ਾ ਆਦਰ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਏਹ ਦਿਨ ਤੁਹਾਡੇ ਲਈ ਇੱਕ ਯਾਦਗਾਰ ਹੋਵੇਗਾ ਅਰ ਤੁਸੀਂ ਏਹ ਦਿਨ ਯਹੋਵਾਹ ਲਈ ਪਰਬ ਕਰਕੇ ਮਨਾਇਓ ਅਤੇ ਆਪਣੀਆਂ ਪੀੜ੍ਹੀਆਂ ਵਿੱਚ ਏਸ ਨੂੰ ਸਦੀਪਕ ਬਿਧੀ ਦਾ ਪਰਬ ਮਨਾਇਓ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਦਿਨ ਤੁਹਾਡੇ ਲਈ ਇੱਕ ਯਾਦਗਾਰ ਹੋਵੇਗਾ ਅਤੇ ਤੁਸੀਂ ਇਹ ਦਿਨ ਯਹੋਵਾਹ ਲਈ ਪਰਬ ਕਰਕੇ ਮਨਾਇਓ ਅਤੇ ਆਪਣੀਆਂ ਪੀੜ੍ਹੀਆਂ ਵਿੱਚ ਇਸ ਨੂੰ ਸਦਾ ਦੀ ਬਿਧੀ ਦਾ ਪਰਬ ਮਨਾਇਓ।