Exodus 12:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਛੁੱਟੀ ਤੇ, ਤੁਸੀਂ ਸੱਤਾਂ ਦਿਨਾਂ ਲਈ ਪਤੀਰੀ ਰੋਟੀ ਖਾਵੋਂਗ਼ੇ। ਇਸ ਛੁੱਟੀ ਦੇ ਪਹਿਲੇ ਦਿਨ, ਤੁਸੀਂ ਆਪਣੇ ਘਰਾਂ ਵਿੱਚੋਂ ਸਾਰਾ ਖਮੀਰ ਬਾਹਰ ਕੱਢ ਦਿਉਂਗੇ। ਜੇ ਕੋਈ ਪਹਿਲੇ ਅਤੇ ਸੱਤਵੇਂ ਦਿਨ ਦੇ ਵਿੱਚਕਾਰ ਖਮੀਰ ਖਾਂਦਾ ਹੈ ਤਾਂ ਉਸ ਨੂੰ ਬਾਕੀ ਦੇ ਇਸਰਾਏਲ ਤੋਂ ਅੱਡ ਕਰ ਦਿੱਤਾ ਜਾਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਸੱਤ ਦਿਨ ਤੀਕ ਪਤੀਰੀ ਰੋਟੀ ਖਾਓ। ਪਹਿਲੇ ਹੀ ਦਿਨ ਖ਼ਮੀਰ ਆਪਣਿਆਂ ਘਰਾਂ ਤੋਂ ਬਾਹਰ ਕੱਢ ਦੇਣਾ ਕਿਉਂ ਕਿ ਜਿਹੜਾ ਪਹਿਲੇ ਦਿਨ ਤੋਂ ਸੱਤਵੇਂ ਦਿਨ ਤੀਕ ਕਦੀ ਖ਼ਮੀਰੀ ਰੋਟੀ ਖਾਵੇਗਾ ਉਹ ਪਰਾਣੀ ਇਸਰਾਏਲ ਵਿੱਚੋਂ ਛੇਕਿਆ ਜਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਸੱਤ ਦਿਨ ਤੱਕ ਪਤੀਰੀ ਰੋਟੀ ਖਾਓ। ਪਹਿਲੇ ਹੀ ਦਿਨ ਖ਼ਮੀਰ ਆਪਣਿਆਂ ਘਰਾਂ ਤੋਂ ਬਾਹਰ ਕੱਢ ਦੇਣਾ ਕਿਉਂਕਿ ਜਿਹੜਾ ਪਹਿਲੇ ਦਿਨ ਤੋਂ ਸੱਤਵੇਂ ਦਿਨ ਤੱਕ ਕਦੀ ਖ਼ਮੀਰੀ ਰੋਟੀ ਖਾਵੇਗਾ ਉਹ ਪ੍ਰਾਣੀ ਇਸਰਾਏਲ ਵਿੱਚੋਂ ਛੇਕਿਆ ਜਾਵੇਗਾ।