Exodus 12:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਛੁੱਟੀਆਂ ਦੇ ਪਹਿਲੇ ਤੇ ਆਖਰੀ ਦਿਨ ਪਵਿੱਤਰ ਸਭਾਵਾਂ ਹੋਣਗੀਆਂ ਇਨ੍ਹਾਂ ਦਿਨਾਂ ਤੇ ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ। ਸਿਰਫ਼ ਇੱਕੋ ਕੰਮ ਜਿਹੜਾ ਤੁਸੀਂ ਇਨ੍ਹਾਂ ਦਿਨਾਂ ਵਿੱਚ ਕਰ ਸੱਕਦੇ ਹੋ ਉਹ ਹੈ ਆਪਣੇ ਲਈ ਭੋਜਨ ਤਿਆਰ ਕਰਨਾ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਪਹਿਲੇ ਦਿਨ ਤੁਹਾਡੀ ਪਵਿੱਤ੍ਰ ਸਭਾ ਹੋਵੇਗੀ ਅਤੇ ਸੱਤਵੇਂ ਦਿਨ ਵੀ ਤੁਹਾਡੀ ਪਵਿੱਤ੍ਰ ਸਭਾ ਹੋਵੇਗੀ ਇਨ੍ਹਾਂ ਵਿੱਚ ਕੋਈ ਕੰਮ ਨਾ ਕੀਤਾ ਜਾਵੇ ਨਿਰਾ ਉਹੋ ਜਿਹੜਾ ਹਰ ਇੱਕ ਪਰਾਣੀ ਦੇ ਖਾਣ ਲਈ ਹੋਵੇ, ਤੁਸੀਂ ਓੱਨਾ ਹੀ ਕਰਿਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਹਿਲੇ ਦਿਨ ਤੁਹਾਡੀ ਪਵਿੱਤਰ ਸਭਾ ਹੋਵੇਗੀ ਅਤੇ ਸੱਤਵੇਂ ਦਿਨ ਵੀ ਤੁਹਾਡੀ ਪਵਿੱਤਰ ਸਭਾ ਹੋਵੇਗੀ ਇਨ੍ਹਾਂ ਵਿੱਚ ਕੋਈ ਕੰਮ-ਧੰਦਾ ਨਾ ਕੀਤਾ ਜਾਵੇ ਨਿਰਾ ਉਹੋ ਜਿਹੜਾ ਹਰ ਇੱਕ ਪ੍ਰਾਣੀ ਦੇ ਖਾਣ ਲਈ ਹੋਵੇ, ਤੁਸੀਂ ਓਨਾ ਹੀ ਕਰਿਓ।