Exodus 12:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਹ ਮਹੀਨਾ ਤੁਹਾਡੇ ਲਈ ਸਾਲ ਦਾ ਪਹਿਲਾ ਮਹੀਨਾ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਮਹੀਨਾ ਤੁਹਾਡੇ ਮਹੀਨਿਆਂ ਦਾ ਅਰੰਭ ਹੋਵੇਗਾ ਅਰ ਏਹ ਤੁਹਾਡੇ ਵਰਹੇ ਦੇ ਮਹੀਨਿਆਂ ਵਿੱਚ ਪਹਿਲਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਮਹੀਨਾ ਤੁਹਾਡੇ ਮਹੀਨਿਆਂ ਦਾ ਅਰੰਭ ਹੋਵੇਗਾ ਅਤੇ ਇਹ ਤੁਹਾਡੇ ਸਾਲ ਦੇ ਮਹੀਨਿਆਂ ਵਿੱਚੋਂ ਪਹਿਲਾ ਹੈ।