Exodus 12:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਮੌਕੇ ਤੇ ਤੁਸੀਂ ਖਮੀਰ ਨਹੀਂ ਖਾਵੋਂਗੇ। ਜਿੱਥੇ ਵੀ ਤੁਸੀਂ ਰਹਿੰਦੇ ਹੋਵੋਂ ਤੁਸੀਂ ਪਤੀਰੀ ਰੋਟੀ ਖਾਵੋਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਕੋਈ ਖ਼ਮੀਰੀ ਵਸਤ ਨਾ ਖਾਓ ਅਰ ਤੁਸੀਂ ਆਪਣਿਆਂ ਸਾਰਿਆਂ ਟਿਕਾਣਿਆਂ ਵਿੱਚ ਪਤੀਰੀ ਰੋਟੀ ਖਾਇਓ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਕੋਈ ਖ਼ਮੀਰੀ ਵਸਤ ਨਾ ਖਾਓ ਅਤੇ ਤੁਸੀਂ ਆਪਣਿਆਂ ਸਾਰਿਆਂ ਟਿਕਾਣਿਆਂ ਵਿੱਚ ਪਤੀਰੀ ਰੋਟੀ ਖਾਇਓ।