Exodus 12:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜ਼ੂਫ਼ੇ ਦੀਆਂ ਟਾਹਣੀਆਂ ਲੈ ਕੇ ਉਨ੍ਹਾਂ ਨੂੰ ਖੂਨ ਨਾਲ ਭਰੇ ਹੋਏ ਪਿਆਲਿਆਂ ਵਿੱਚ ਡੋਬੋ। ਖੂਨ ਨੂੰ ਆਪਣੇ ਦਰਵਾਜ਼ਿਆਂ ਦੀਆਂ ਸਰਦਲਾਂ ਦੇ ਪਾਸੇ ਤੇ ਅਤੇ ਉੱਪਰ ਮਲੋ। ਸਵੇਰ ਤੀਕ ਕਿਸੇ ਨੂੰ ਵੀ ਉਸ ਦੇ ਘਰ ਦੇ ਦਰਵਾਜ਼ੇ ਤੋਂ ਬਾਹਰ ਨਹੀਂ ਜਾਣਾ ਚਾਹੀਦਾ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਇੱਕ ਜ਼ੂਫੇ ਦੀ ਗੁੱਛੀ ਲੈਕੇ ਉਸ ਨੂੰ ਲਹੂ ਵਿੱਚ ਜਿਹੜਾ ਭਾਂਡੇ ਵਿੱਚ ਹੈ ਡਬੋ ਕੇ ਸੇਰੂ ਅਰ ਬੂਹੇ ਦੀਆਂ ਦੋਹਾਂ ਬਾਹੀਆਂ ਉੱਤੇ ਉਸ ਲਹੂ ਨੂੰ ਜਿਹੜਾ ਭਾਂਡੇ ਵਿੱਚ ਹੈ ਲਾਓ ਅਤੇ ਤੁਹਾਡੇ ਵਿੱਚੋਂ ਕੋਈ ਸਵੇਰ ਤੀਕ ਆਪਣੇ ਘਰ ਦੇ ਬੂਹੇ ਤੋਂ ਬਾਹਰ ਨਾ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਇੱਕ ਜੂਫ਼ੇ ਦੀ ਗੁੱਛੀ ਲੈ ਕੇ ਉਸ ਨੂੰ ਲਹੂ ਵਿੱਚ ਜਿਹੜਾ ਭਾਂਡੇ ਵਿੱਚ ਹੈ ਡਬੋ ਕੇ, ਸੇਰੂ ਅਤੇ ਦਰਵਾਜ਼ੇ ਦੀਆਂ ਦੋਹਾਂ ਬਾਹੀਆਂ ਉੱਤੇ ਲਾਓ ਅਤੇ ਤੁਹਾਡੇ ਵਿੱਚੋਂ ਕੋਈ ਸਵੇਰ ਤੱਕ ਆਪਣੇ ਘਰ ਦੇ ਦਰਵਾਜ਼ੇ ਤੋਂ ਬਾਹਰ ਨਾ ਜਾਵੇ।