Exodus 12:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਇਸ ਨੂੰ ਉਦੋਂ ਵੀ ਚੇਤੇ ਰੱਖਣਾ ਚਾਹੀਦਾ ਹੈ ਜਦੋਂ ਤੁਸੀਂ ਉਸ ਧਰਤੀ ਤੇ ਜਾਵੋਂ ਜਿਹੜੀ ਯਹੋਵਾਹ ਤੁਹਾਨੂੰ ਦੇਣ ਜਾ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਐਉਂ ਹੋਵੇ ਕਿ ਜਦ ਤੁਸੀਂ ਉਸ ਦੇਸ ਵਿੱਚ ਵੜੋ ਜਿਹੜਾ ਯਹੋਵਾਹ ਆਪਣੇ ਕੀਤੇ ਹੋਏ ਬਚਨ ਦੇ ਅਨੁਸਾਰ ਤੁਹਾਨੂੰ ਦੇਵੇਗਾ ਤਾਂ ਤੁਸੀਂ ਏਸ ਰੀਤੀ ਨੂੰ ਮਨਾਇਆ ਕਰਿਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸ ਤਰ੍ਹਾਂ ਹੋਵੇ ਕਿ ਜਦ ਤੁਸੀਂ ਉਸ ਦੇਸ ਵਿੱਚ ਵੜੋ ਜਿਹੜਾ ਯਹੋਵਾਹ ਆਪਣੇ ਕੀਤੇ ਹੋਏ ਬਚਨ ਦੇ ਅਨੁਸਾਰ ਤੁਹਾਨੂੰ ਦੇਵੇਗਾ ਤਾਂ ਤੁਸੀਂ ਇਸ ਰੀਤੀ ਨੂੰ ਮਨਾਇਆ ਕਰਿਓ