Exodus 12:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੁਹਾਡੇ ਬੱਚੇ ਤੁਹਾਨੂੰ ਪੁੱਛਣ, ‘ਅਸੀਂ ਇਹ ਰਸਮ ਕਿਉਂ ਕਰ ਰਹੇ ਹਾਂ?’
Punjabi Bible 2016 - ਪਵਿੱਤਰ ਬਾਈਬਲ O.V.
ਅਰ ਅਜੇਹਾ ਹੋਵੇਗਾ ਕਿ ਜਾਂ ਤੁਹਾਡੇ ਪੁੱਤ੍ਰ ਤੁਹਾਨੂੰ ਪੁੱਛਣ ਕਿ ਤੁਹਾਡਾ ਏਸ ਰੀਤੀ ਤੋਂ ਕੀ ਮਤਲਬ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਜਿਹਾ ਹੋਵੇਗਾ ਕਿ ਜਾਂ ਤੁਹਾਡੇ ਪੁੱਤਰ ਤੁਹਾਨੂੰ ਪੁੱਛਣ ਕਿ ਤੁਹਾਡਾ ਇਸ ਰੀਤੀ ਤੋਂ ਕੀ ਮਤਲਬ ਹੈ?