Exodus 12:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਤੁਸੀਂ ਆਖੋਂਗੇ, ‘ਇਹ ਪਸਾਹ ਯਹੋਵਾਹ ਦੇ ਆਦਰ ਲਈ ਹੈ। ਕਿਉਂਕਿ ਜਦੋਂ ਅਸੀਂ ਮਿਸਰ ਵਿੱਚ ਸਾਂ, ਯਹੋਵਾਹ ਇਸਰਾਏਲ ਦੇ ਘਰਾਂ ਨੂੰ ਲੰਘ ਰਿਹਾ ਸੀ। ਯਹੋਵਾਹ ਨੇ ਮਿਸਰੀਆਂ ਨੂੰ ਮਾਰ ਦਿੱਤਾ, ਪਰ ਉਸ ਨੇ ਸਾਡੇ ਘਰਾਂ ਦੇ ਲੋਕਾਂ ਨੂੰ ਬਚਾ ਲਿਆ।’” ਇਸ ਲਈ ਹੁਣ ਲੋਕ ਯਹੋਵਾਹ ਨੂੰ ਮੱਥਾ ਟੇਕਦੇ ਹਨ ਤੇ ਉਪਾਸਨਾ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੁਸੀਂ ਆਖਿਓ ਕਿ ਏਹ ਯਹੋਵਾਹ ਦੀ ਪਸਾਹ ਦਾ ਬਲੀਦਾਨ ਹੈ ਜੋ ਮਿਸਰ ਵਿੱਚ ਇਸਰਾਏਲੀਆਂ ਦੇ ਘਰਾਂ ਦੇ ਉੱਤੋਂ ਦੀ ਲੰਘਿਆ ਜਦ ਉਸ ਨੇ ਮਿਸਰੀਆਂ ਨੂੰ ਮਾਰਿਆ ਪਰ ਸਾਡੇ ਘਰਾਂ ਨੂੰ ਬਚਾਇਆ। ਤਾਂ ਪਰਜਾ ਨੇ ਸੀਸ ਨਿਵਾ ਕੇ ਮੱਥਾ ਟੇਕਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਤੁਸੀਂ ਆਖਿਓ ਕਿ ਇਹ ਯਹੋਵਾਹ ਦੀ ਪਸਾਹ ਦਾ ਬਲੀਦਾਨ ਹੈ ਜੋ ਮਿਸਰ ਵਿੱਚ ਇਸਰਾਏਲੀਆਂ ਦੇ ਘਰਾਂ ਦੇ ਉੱਤੋਂ ਦੀ ਲੰਘਿਆ ਜਦ ਉਸ ਨੇ ਮਿਸਰੀਆਂ ਨੂੰ ਮਾਰਿਆ ਪਰ ਸਾਡੇ ਘਰਾਂ ਨੂੰ ਬਚਾਇਆ। ਤਾਂ ਪਰਜਾ ਨੇ ਸੀਸ ਨਿਵਾ ਕੇ ਮੱਥਾ ਟੇਕਿਆ।