Exodus 12:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਸਾਰੇ ਬਾਈਚਾਰੇ ਨੂੰ ਦੱਸ; ਇਸ ਮਹੀਨੇ ਦੇ ਦਸਵੇਂ ਦਿਨ, ਹਰੇਕ ਵਿਅਕਤੀ ਨੂੰ ਆਪਣੇ ਪਰਿਵਾਰ ਲਈ ਇੱਕ ਲੇਲਾ ਲਿਆਉਣ ਪਵੇਗਾ, ਘਰ ਦੇ ਹਰ ਜਣੇ ਲਈ ਇੱਕ ਲੇਲਾ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਦੀ ਸਾਰੀ ਮੰਡਲੀ ਨੂੰ ਏਹ ਬੋਲੋ ਕਿ ਏਸ ਮਹੀਨੇ ਦੀ ਦਸਵੀਂ ਨੂੰ ਇੱਕ ਇੱਕ ਜਣਾ ਆਪੋ ਆਪਣੇ ਪਿਤ੍ਰਾਂ ਦੇ ਘਰਾਣੇ ਅਨੁਸਾਰ ਹਰ ਘਰ ਪਿੱਛੇ ਇੱਕ ਇੱਕ ਲੇਲਾ ਲਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਦੀ ਸਾਰੀ ਮੰਡਲੀ ਨੂੰ ਇਹ ਬੋਲੋ ਕਿ ਇਸ ਮਹੀਨੇ ਦੀ ਦਸਵੀਂ ਨੂੰ ਇੱਕ-ਇੱਕ ਜਣਾ ਆਪੋ ਆਪਣੇ ਪੁਰਖਿਆਂ ਦੇ ਘਰਾਣੇ ਅਨੁਸਾਰ ਹਰ ਘਰ ਪਿੱਛੇ ਇੱਕ-ਇੱਕ ਲੇਲਾ ਲਵੇ।