Exodus 12:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਇਸਰਾਏਲ ਦੇ ਲੋਕਾਂ ਨੇ ਓਹੀ ਕੀਤਾ ਜੋ ਮੂਸਾ ਨੇ ਉਨ੍ਹਾਂ ਨੂੰ ਕਰਨ ਲਈ ਆਖਿਆ ਸੀ। ਉਹ ਆਪਣੇ ਮਿਸਰੀ ਗੁਆਂਢੀਆਂ ਕੋਲ ਗਏ ਅਤੇ ਕੱਪੜੇ ਅਤੇ ਸੋਨੇ ਚਾਂਦੀ ਦੇ ਗਹਿਣੇ ਮੰਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਇਸਰਾਏਲੀਆਂ ਨੇ ਮੂਸਾ ਦੇ ਬੋਲਣ ਦੇ ਅਨੁਸਾਰ ਕੀਤਾ ਅਰ ਮਿਸਰੀਆਂ ਤੋਂ ਚਾਂਦੀ ਦੇ ਗਹਿਣੇ ਅਤੇ ਸੋਨੇ ਦੇ ਗਹਿਣੇ ਅਤੇ ਲੀੜੇ ਉਨ੍ਹਾਂ ਨੇ ਮੰਗ ਲਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸਰਾਏਲੀਆਂ ਨੇ ਮੂਸਾ ਦੇ ਬੋਲਣ ਦੇ ਅਨੁਸਾਰ ਕੀਤਾ ਅਤੇ ਮਿਸਰੀਆਂ ਤੋਂ ਚਾਂਦੀ ਦੇ ਗਹਿਣੇ ਅਤੇ ਸੋਨੇ ਦੇ ਗਹਿਣੇ ਅਤੇ ਲੀੜੇ ਉਨ੍ਹਾਂ ਨੇ ਮੰਗ ਲਏ।