Exodus 12:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮਿਸਰੀਆਂ ਨੂੰ ਇਸਰਾਏਲੀਆਂ ਵੱਲ ਮਿਹਰਬਾਨ ਬਣਾ ਦਿੱਤਾ ਅਤੇ ਜੋ ਵੀ ਉਨ੍ਹਾਂ ਨੂੰ ਚਾਹੀਦਾ ਸੀ, ਦਿੱਤਾ। ਇੰਝ ਇਸਰਾਏਲ ਦੇ ਲੋਕਾਂ ਨੇ ਮਿਸਰੀਆਂ ਤੋਂ ਸਾਰੀਆਂ ਕੀਮਤੀ ਮਲਕੀਅਤਾਂ ਲੈ ਲਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਉਨ੍ਹਾਂ ਲੋਕਾਂ ਨੂੰ ਮਿਸਰੀਆਂ ਦੀ ਨਿਗਾਹ ਵਿੱਚ ਆਦਰ ਮਾਨ ਦਿੱਤਾ ਸੋ ਉਨ੍ਹਾਂ ਨੇ ਜੋ ਮੰਗਿਆ ਉਨ੍ਹਾਂ ਨੇ ਦੇ ਦਿੱਤਾ। ਐਉਂ ਉਨ੍ਹਾਂ ਨੇ ਮਿਸਰੀਆਂ ਨੂੰ ਲੁੱਟ ਲਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਉਨ੍ਹਾਂ ਲੋਕਾਂ ਨੂੰ ਮਿਸਰੀਆਂ ਦੀ ਨਿਗਾਹ ਵਿੱਚ ਆਦਰ ਮਾਣ ਦਿੱਤਾ ਸੋ ਉਨ੍ਹਾਂ ਨੇ ਜੋ ਮੰਗਿਆ ਉਨ੍ਹਾਂ ਨੇ ਦੇ ਦਿੱਤਾ। ਇਸ ਤਰ੍ਹਾਂ ਉਨ੍ਹਾਂ ਨੇ ਮਿਸਰੀਆਂ ਨੂੰ ਲੁੱਟ ਲਿਆ।