Exodus 12:38 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਥੇ ਬਹੁਤ ਸਾਰੀਆਂ ਭੇਡਾਂ ਅਤੇ ਪਸ਼ੂ ਅਤੇ ਹੋਰ ਚੀਜ਼ਾਂ ਸਨ। ਉਨ੍ਹਾਂ ਦੇ ਨਾਲ ਸਫ਼ਰ ਕਰਨ ਵਾਲੇ ਵੱਖ-ਵੱਖ ਤਰ੍ਹਾਂ ਦੇ ਲੋਕ ਵੀ ਸਨ-ਇਹ ਲੋਕ ਇਸਰਾਏਲੀ ਨਹੀਂ ਸਨ ਪਰ ਇਨ੍ਹਾਂ ਨੇ ਇਸਰਾਏਲ ਦੇ ਲੋਕਾਂ ਨਾਲ ਹੀ ਮਿਸਰ ਛੱਡ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੇ ਨਾਲ ਮਿਲੀ ਜੁਲੀ ਭੀੜ ਵੀ ਗਈ ਨਾਲੇ ਇੱਜੜ ਅਰ ਚੌਣੇ ਅਰਥਾਤ ਢੇਰ ਸਾਰੇ ਪਸੂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੇ ਨਾਲ ਮਿਲੀ-ਜੁਲੀ ਭੀੜ ਵੀ ਗਈ ਨਾਲੇ ਇੱਜੜ ਅਤੇ ਚੌਣੇ ਅਰਥਾਤ ਢੇਰ ਸਾਰੇ ਪਸ਼ੂ ਸਨ।