Exodus 12:40 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕ ਮਿਸਰ ਵਿੱਚ 430 ਵਰ੍ਹਿਆਂ ਲਈ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲੀਆਂ ਦੇ ਮਿਸਰ ਵਿੱਚ ਵਸੇਬੇ ਦਾ ਸਮਾਂ ਚਾਰ ਸੌ ਤੀਹ ਵਰਹੇ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਦੇ ਮਿਸਰ ਵਿੱਚ ਵਸੇਬੇ ਦਾ ਸਮਾਂ ਚਾਰ ਸੌ ਤੀਹ ਸਾਲ ਸੀ।